Back to photostream

Iconic celebrations held at Takht Sri Patna Sahib - Akali Dal (1)

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿੱਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਆਈ ਲੱਖਾਂ ਦੀ ਗਿਣਤੀ ਵਿਚ ਸੰਗਤ ਨੂੰ ਜਾਤ, ਰੰਗ ਤੇ ਨਸਲ ਤੋਂ ਰਹਿਤ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਧਾਰਮਿਕ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦੀ ਹਾਜ਼ਰੀ ਵਿਚ ਸੰਗਤ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਮਾਜਵਾਦ, ਮਨੁੱਖੀ ਅਧਿਕਾਰ ਅਤੇ ਧਾਰਮਿਕ ਆਜ਼ਾਦੀ ਦੇ ਸਹੀ ਅਰਥਾਂ ਵਿਚ ਰਾਖੇ ਸਨ।

Iconic celebrations held at Takht Sri Patna Sahib where honourable PM Narendra Modi Ji, CM Parkash Singh Badal and CM Nitish Kumar Ji addressed the Sangat present.

47 views
0 faves
0 comments
Uploaded on January 5, 2017