Back to photostream

ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਹੀਦੀ ਦਿਵਸ

'ਹਿੰਦ ਕੀ ਚਾਦਰ' ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ। 🙏

 

ਉਨ੍ਹਾਂ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰੇਗੀ।

 

ਵੱਲੋਂ - ਰਬਦੀਪ ਮੋਟਰਜ਼ ਪਰਿਵਾਰ

0 views
0 faves
0 comments
Uploaded on November 25, 2025