Back to photostream

Bikram Singh Majithia obeisance at Sri Patna sahib (1)

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅੱਜ ਪ੍ਰਕਾਸ਼ ਦਿਹਾੜੇ ਮੌਕੇ ਉਹਨਾਂ ਦੇ ਜਨਮ-ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਸਾਰਾ ਮੁਲਕ ਇੱਥੇ ਉਮੜਿਆ ਹੋਵੇ, ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਸ੍ਰੀ ਪਟਨਾ ਸਾਹਿਬ ਪਹੁੰਚੇ ਸਨ। ਮਨ ਖੁਸ਼ੀ ਨਾਲ ਭਰ ਗਿਆ ਸੱਚੀਂ, ਇੰਨਾ ਆਲੋਕਿਕ ਨਜ਼ਾਰਾ ਮਨ ਨੂੰ ਲੈਣ ਵਾਲਾ ਹੈ। ਮੈਂ, ਬਿਹਾਰ ਸਰਕਾਰ ਵੱਲੋਂ ਸੰਗਤਾਂ ਲਈ ਕੀਤੇ ਗਏ ਪੁੱਖਤਾ ਪ੍ਰਬੰਧਾਂ ਦੀ ਸ਼ਲਾਘਾ ਕਰਦੀ ਹਾਂ। ਸਰਬੰਸਦਾਨੀ, ਕਲਗੀਆਂ ਵਾਲੇ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਤੁਹਾਨੂੰ ਸਾਰਿਆਂ ਨੂੰ ਮੁਬਾਰਕਾਂ।

46 views
0 faves
0 comments
Uploaded on January 5, 2017