View allAll Photos Tagged Modi,
Jagdish Modi indore have loading transportation business in indore with ayush modi and pushpa modi indore
#PunjabNews
ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਨੂੰ ਦਿੱਤੀ ਵਧਾਈ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਟਰੰਪ ਦੀ ਜਿੱਤ ਅਮਰੀਕਾ 'ਚ ਇੱਕ ਵੱਡੇ ਬਦਲਾਅ ਦਾ ਇਸ਼ਾਰਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਦੇ ਰਿਸ਼ਤੇ ਨਵੀਆਂ ਉਚਾਈਆਂ 'ਤੇ ਪਹੁੰਚਣਗੇ।